latest news

Gold Silver price: ਸੋਨਾ ਤੇ ਚਾਂਦੀ ਦੀਆਂ ਕੀਮਤਾਂ ਘਟੀਆਂ

Gold Silver price: ਸੋਨਾ ਤੇ ਚਾਂਦੀ ਦੀਆਂ ਕੀਮਤਾਂ ਘਟੀਆਂ
  • PublishedOctober 27, 2025

 

ਸਰਾਫਾਂ ਤੇ ਪ੍ਰਚੂਨ ਕਾਰੋਬਾਰੀਆਂ ਦੀ ਕਮਜ਼ੋਰ ਮੰਗ ਕਾਰਨ ਕੌਮੀ ਰਾਜਧਾਨੀ ’ਚ ਅੱਜ ਸੋਨੇ ਦੀ ਕੀਮਤ 1,150 ਰੁਪਏ ਘੱਟ ਕੇ 80,050 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ ਹੈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਨੇ ਦੱਸਿਆ ਕਿ ਵਿਕਰੀ ਦੇ ਦਬਾਅ ਕਾਰਨ ਚਾਂਦੀ ਦੀ ਕੀਮਤ ਵੀ ਦੋ ਹਜ਼ਾਰ ਰੁਪਏ ਘੱਟ ਕੇ 99 ਹਜ਼ਾਰ ਰੁਪਏ ਪ੍ਰਤੀ ਕਿੱਲੋ ਹੋ ਗਈ ਹੈ।