ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਵਪਾਰ ਬਾਰੇ ਗੱਲਬਾਤ ਮੁੜ ਸ਼ੁਰੂ ਨਹੀਂ ਕਰਨਗੇ। ਉਨ੍ਹਾਂ ਦੀ ਇਹ ਟਿੱਪਣੀ ਕੈਨੇਡੀਅਨ ਸੂਬੇ ਓਨਟਾਰੀਓ ਵਲੋਂ ਪ੍ਰਸਾਰਿਤ ਇੱਕ ਇਸ਼ਤਿਹਾਰ ਨੂੰ ਹਟਾਉਣ ਦੀ ਚਿਤਾਵਨੀ ਤੋਂ ਬਾਅਦ ਆਈ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਇਕ ਇਸ਼ਤਿਹਾਰ ਪ੍ਰਕਾਸ਼ਿਤ ਹੋਇਆ ਸੀ ਜਿਸ ਵਿਚ 1987 ਵਿੱਚ ਰੀਗਨ ਨੂੰ ਸੰਬੋਧਨ ਕਰਦਿਆਂ ਦਿਖਾਇਆ ਗਿਆ ਹੈ ਜਿਸ ਵਿਚ ਉਹ ਕਹਿ ਰਹੇ ਸਨ ਕਿ ਟੈਕਸ ਲਾਉਣ ਨਾਲ ਨੌਕਰੀਆਂ ਖੁੱਸਦੀਆਂ ਹਨ ਤੇ ਟਰੇਡ ਵਾਰ ਸ਼ੁਰੂ ਹੁੰਦੀ ਹੈ, ਇਸ ਇਸ਼ਤਿਹਾਰ ਤੋਂ ਖਿਝ ਕੇ ਟਰੰਪ ਨੇ ਕੈਨੇਡਾ ’ਤੇ ਵਾਧੂ ਦਸ ਫੀਸਦੀ ਟੈਕਸ ਲਾ ਦਿੱਤਾ ਸੀ ਤੇ ਇਸ ਇਸ਼ਤਿਹਾਰ ਨੂੰ ਤੁਰੰਤ ਹਟਾਉਣ ਲਈ ਕਿਹਾ ਸੀ।
Written By
PB Editor
Recent Posts
- 1,279 ਨਵੀਆਂ ਸਰਕਾਰੀ ਬੱਸਾਂ ਸ਼ਾਮਲ, ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ
- Punjab Congress meeting: ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ ਤਕ; ਜਾਣੋ ਭੂਪੇਸ਼ ਬਘੇਲ ਨਾਲ ਮੀਟਿੰਗ ਦੌਰਾਨ ਕੀ ਕੁਝ ਬੋਲੇ ਆਗੂ
- Congress rift: ਰੰਧਾਵਾ ਦੇ ‘ਕੰਪ੍ਰੋਮਾਈਜ਼ਡ ਲੀਡਰ’ ਵਾਲੇ ਬਿਆਨ ‘ਤੇ ਜਾਣੋ ਕੀ ਬੋਲੇ ਰਾਜਾ ਵੜਿੰਗ
- Congress rift deepens: ‘ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ….’ ਭੂਪੇਸ਼ ਬਘੇਲ ਨਾਲ ਮੀਟਿੰਗ ਮਗਰੋਂ ਰੰਧਾਵਾ ਤੇ ਚੰਨੀ ਦਾ ਵੱਡਾ ਬਿਆਨ
- Red Fort bomb threat: ਲਾਲ ਕਿਲ੍ਹੇ ਨੂੰ ਉਡਾਉਣ ਦੀ ਧਮਕੀ ਫ਼ਰਜ਼ੀ ਨਿੱਕਲੀ, ਸੁਰੱਖਿਆ ਅਲਰਟ ਜਾਰੀ
Recent Comments
No comments to show.