India latest news

BJP ਨੇ ਨਵੀਂ ਨੈਸ਼ਨਲ ਟੀਮ ਦਾ ਕੀਤਾ ਐਲਾਨ ! ਪੰਜਾਬ ਦੇ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

BJP ਨੇ ਨਵੀਂ ਨੈਸ਼ਨਲ ਟੀਮ ਦਾ ਕੀਤਾ ਐਲਾਨ ! ਪੰਜਾਬ ਦੇ ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
  • PublishedAugust 17, 2026

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਸੋਮਵਾਰ ਨੂੰ ਆਪਣੀ ਨਵੀਂ ਰਾਸ਼ਟਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਦੇ ਤਰੁਣ ਚੁੱਘ ਨੂੰ ਰਾਸ਼ਟਰੀ ਦਫ਼ਤਰ ਇੰਚਾਰਜ, ਜਦਕਿ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਉਪ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸਮ੍ਰਿਤੀ ਇਰਾਨੀ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ, ਜਦਕਿ ਵਸੁੰਧਰਾ ਰਾਜੇ ਨੂੰ ਰਾਸ਼ਟਰੀ ਉਪ ਪ੍ਰਧਾਨ ਬਣਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ 7 ਮਹੀਨੇ ਪਹਿਲਾਂ ਨਬੀਨ ਦੇ ਪ੍ਰਧਾਨ ਬਣਨ ਦੇ ਬਾਅਦ ਤੋਂ ਹੀ ਟੀਮ ਦਾ ਗਠਨ ਪੈਂਡਿੰਗ ਸੀ। ਪਾਰਟੀ 2027 ‘ਚ ਪੰਜਾਬ ਸਣੇ ਕਈ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਆਪਣੀ ਰਾਸ਼ਟਰੀ ਟੀਮ ਤਿਆਰ ਕਰ ਰਹੀ ਹੈ। ਇਸੇ ਤਹਿਤ ਕਈ ਆਗੂਆਂ ਨੂੰ ਨਵੀਂ ਤੇ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪੂਰੀ ਜਾਣਕਾਰੀ ਲਈ ਹੇਠ ਲਿਖੀ ਲਿਸਟ ਦੇਖੋ-