latest news Punjab

ਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ 24 ਅਕਤੂਬਰ ਨੂੰ ਚੋਣ

ਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ 24 ਅਕਤੂਬਰ ਨੂੰ ਚੋਣ
  • PublishedSeptember 24, 2025

ਸੰਸਦ ਸੰਜੀਵ ਅਰੋੜਾ ਦੇ ਅਸਤੀਫੇ ਕਾਰਨ ਖਾਲ੍ਹੀ ਹੋਈ ਰਾਜ ਸਭਾ ਦੀ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਸਭਾ ਦੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਕਰਵਾਈ ਜਾਵੇਗੀ। ਜੇ ਜ਼ਰੂਰਤ ਪਈ ਤਾਂ ਇਸ ਦਿਨ ਹੀ ਨਤੀਜੇ ਆਉਣਗੇ।

ਨੌਮੀਨੇਸ਼ਨ 13 ਅਕਤੂਬਰ ਤੱਕ ਭਰੇ ਜਾ ਸਕਣਗੇ, 14 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਛਾਂਟੀ ਹੋਵੇਗੀ, ਅਤੇ 16 ਅਕਤੂਬਰ ਤੱਕ ਉਮੀਦਵਾਰ ਆਪਣਾ ਨਾਂ ਵਾਪਸ ਲੈ ਸਕਦੇ ਹਨ। ਇਸ ਵਿੱਚ ਕੋਈ ਦੋ ਰਾਏ ਨਹੀਂ ਕਿ AAP ਦੇ ਖਾਤੇ ‘ਚ ਸੀਟ ਜਾਣਾ ਲਗਭਗ ਤੈਅ ਹੈ, ਕਿਉਂਕਿ ਸੰਜੀਵ ਅਰੋੜਾ ਦੇ ਅਸਤੀਫ਼ੇ ਕਾਰਨ ਖਾਲ੍ਹੀ ਹੋਈ ਰਾਜਸਭਾ ਦੀ ਸੀਟ ਲਈ ਹੀ 24 ਅਕਤੂਬਰ ਨੂੰ ਜ਼ਿਮਨੀ ਚੋਣ ਕਰਵਾਈ ਜਾਵੇਗੀ।

ਇਸ ਵਿੱਚ ਕੋਈ ਦੋ ਰਾਏ ਨਹੀਂ ਕਿ AAP ਦੇ ਖਾਤੇ ‘ਚ ਸੀਟ ਜਾਣਾ ਲਗਭਗ ਤੈਅ ਹੈ, ਕਿਉਂਕਿ ਸੰਜੀਵ ਅਰੋੜਾ ਦੇ ਅਸਤੀਫ਼ੇ ਕਾਰਨ ਖਾਲ੍ਹੀ ਹੋਈ ਰਾਜਸਭਾ ਦੀ ਸੀਟ ਲਈ ਹੀ 24 ਅਕਤੂਬਰ ਨੂੰ ਜ਼ਿਮਨੀ ਚੋਣ ਕਰਵਾਈ ਜਾਵੇਗੀ।